Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਪੁਲਿਸ ਨੇ ਮਾਰਿਆ ਛਾਪਾ, ਵੱਡੀ ਮਾਤਰਾ 'ਚ ਵਿਦੇਸ਼ੀ ਸ਼ਰਾਬ ਬਰਾਮਦ

December 27, 2020 11:31 AM

ਲਖੀਸਾਰਾਏ : ਪੁਲਿਸ ਨੇ ਬਿਹਾਰ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦੱਸ ਦਈਏ ਕਿ ਇਥੇ ਜ਼ਿਲ੍ਹਾ ਲਖੀਸਰਾਏ ਦੇ ਬਾਰਹੀਆ ਥਾਣਾ ਖੇਤਰ ਵਿਚੋਂ ਵੱਡੀ ਮਾਤਰਾ ਵਿੱਚ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ। ਸਬ-ਡਵੀਜ਼ਨਲ ਪੁਲਿਸ ਅਧਿਕਾਰੀ ਰੰਜਨ ਕੁਮਾਰ ਨੇ ਐਤਵਾਰ ਨੂੰ ਇਸ ਬਾਬਤ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਸ਼ਨਿੱਚਰਵਾਰ ਦੇਰ ਰਾਤ ਪਿੰਡ ਦਰੀਆਪੁਰ ਦੇ ਨੈਸ਼ਨਲ ਹਾਈਵੇਅ 80 'ਤੇ ਇੱਕ ਬੰਦ ਘਰ 'ਤੇ ਛਾਪੇਮਾਰੀ ਕੀਤੀ ਗਈ ਜਿਥੋਂ ਭਾਰੀ ਮਾਤਰਾ ਵਿਚ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Have something to say? Post your comment

Subscribe