Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਹਰਿਆਣਾ

Farmers Protest : ਸੰਘਰਸ਼ ਤੋਂ ਵਾਪਸ ਪਰਤ ਰਹੀ ਮਜ਼ਦੂਰ ਮਹਿਲਾ ਆਗੂ ਦੀ ਸੜਕ ਹਾਦਸੇ ‘ਚ ਮੌਤ

December 28, 2020 07:50 PM

ਫਤਿਆਬਾਦ : ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਕਿਸਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਅੱਜ ਮਾਨਸਾ ਦੀ ਰਹਿਣ ਵਾਲੀ ਮਹਿਲਾ ਮਜ਼ਦੂਰ ਆਗੂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਲਕੀਤ ਕੌਰ (72) ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਹਿਲਾ ਮਜ਼ਦੂਰ ਆਗੂ ਮਲਕੀਤ ਕੌਰ ਦਿੱਲੀ ਧਰਨੇ ਤੋਂ ਵਾਪਸ ਪਰਤਦੇ ਸਮੇਂ ਫ਼ਤਿਆਬਾਦ ’ਚ ਲੰਗਣ ਛੱਕਣ ਲੱਗੀ ਸੀ। ਇਸੇ ਦੌਰਾਨ ਉਸ ਨੂੰ ਕਾਰ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹ ਆਪਣੇ ਪਿੱਛੇ ਦੋ ਬੇਟੀਆ ਤੇ ਇਕ ਬੇਟੇ ਨੂੰ ਛੱਡ ਗਈ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।

ਸੋਨੀਪਤ 'ਚ ਸ਼ਰਾਬ ਦੀ ਦੁਕਾਨ 'ਤੇ ਗੋਲੀਬਾਰੀ, 3 ਦੀ ਮੌਤ, 2 ਜ਼ਖਮੀ

ਅਰਵਿੰਦ ਕੇਜਰੀਵਾਲ ਅੱਜ ਹਰਿਆਣਾ ਜਾਣਗੇ

ਹਰਿਆਣਾ 'ਚ ਗੈਂਗਵਾਰ, 3 ਦੀ ਮੌਤ

ਹਰਿਆਣਾ 'ਚ ਕਿਸਾਨਾਂ ਦੀ ਮਹਾਪੰਚਾਇਤ ਖਤਮ, 22 ਸਤੰਬਰ ਨੂੰ ਕਿਸਾਨ ਕੱਢਣਗੇ ਰੈਲੀ

आदित्य चौटाला इनेलो में हुए शामिल

ਕਾਂਗਰਸ ਨੇ ਹਰਿਆਣਾ ਦੇ ਇਸਰਾਨਾ (ਐਸਸੀ ਰਿਜ਼ਰਵ) ਹਲਕੇ ਤੋਂ ਪਾਰਟੀ ਉਮੀਦਵਾਰ ਦਾ ਐਲਾਨ ਕੀਤਾ

ਵਿਨੇਸ਼ ਤੇ ਬਜਰੰਗ ਪੂਨੀਆ ਦੀ ਸਿਆਸਤ 'ਚ ਐਂਟਰੀ

ਕੰਗਨਾ ਨੂੰ ਪੁੱਛ ਸਕਦੇ ਹਾਂ ਕਿ ਬਲਾ-ਤਕਾਰ ਕਿਵੇਂ ਹੁੰਦਾ ਹੈ ?: ਸਿਮਰਨਜੀਤ ਸਿੰਘ ਮਾਨ

किरण चौधरी हरियाणा से राज्यसभा  सांसद  बनने वाली 5वीं  महिला

 
 
 
 
Subscribe