Friday, November 22, 2024
 

ਹਰਿਆਣਾ

Covid-19 : ਅਨਿਲ ਵਿਜ ਨੂੰ ਮਿਲੀ ਹਸਪਤਾਲ ਤੋਂ ਛੁੱਟੀ 🏥

December 31, 2020 09:53 AM

ਗੁਰੂਗ੍ਰਾਮ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਹ ਘਰ ’ਚ ਆਕਸੀਜਨ ਦੀ ਸਪੋਰਟ ’ਤੇ ਰਹਿਣਗੇ। ਦੱਸ ਦਈਏ ਕੀ ਬੀਤੀ 5 ਦਸੰਬਰ ਨੂੰ ਅਨਿਲ ਵਿਜ ਨੇ ਇਹ ਜਾਣਕਾਰੀ ਦਿਤੀ ਸੀ ਕਿ ਉਹ ਕੋਰੋਨਾ ਪਾਜ਼ੇਟਿਵ ਮਿਲੇ ਹਨ। ਸਿਹਤ ’ਚ ਸੁਧਾਰ ਨਾ ਹੋਣ ਕਾਰਨ ਪਹਿਲਾਂ ਉਨ੍ਹਾਂ ਨੂੰ ਪੀ. ਜੀ. ਆਈ. ਰੋਹਤਕ ਅਤੇ ਮੁੜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

 

Have something to say? Post your comment

 
 
 
 
 
Subscribe