Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸੜਕ ਹਾਦਸਾ, ਨੌਜਵਾਨ ਦੀ ਮੌਤ, ਕਾਰ ਸਵਾਰ ਫ਼ਰਾਰ 

May 04, 2019 06:32 PM

ਜ਼ੀਰਾ : ਮੱਲੋ ਕੇ ਰੋਡ ਜ਼ੀਰਾ ਵਿਖੇ ਸਥਿਤ ਕਚਹਿਰੀ ਨਜ਼ਦੀਕ ਬੀਤੀ ਦੇਰ ਸ਼ਾਮ ਹੋਏ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਇਕਲ ਸਵਾਰ ਨੌਜ਼ਵਾਨ ਦੀ ਮੌਤ ਹੋ ਗਈ ਜਦੋਂਕਿ ਕਾਰ ਸਵਾਰ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੱਲੋ ਕੇ ਰੋਡ ਜ਼ੀਰਾ ਆਪਣੇ ਮੋਟਰਸਾਈਕਲ ਪੀਬੀ-47-0424 'ਤੇ ਸਵਾਰ ਹੋ ਕੇ ਜ਼ੀਰਾ ਵੱਲ ਨੂੰ ਆ ਰਿਹਾ ਸੀ ਕਿ ਅਚਾਨਕ ਇੱਕ ਸਵਿਫਟ ਕਾਰ ਨੰਬਰ ਡੀ.ਐੱਲ-8ਸੀ.ਡਬਲਿਯੂ-5865 ਨੇ ਉਸਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਗੁਰਜੰਟ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ।  ਇਸ ਸਬੰਧੀ ਥਾਣਾ ਸਿਟੀ ਜ਼ੀਰਾ ਪੁਲਿਸ ਵੱਲੋਂ ਸਿਵਲ ਹਸਪਤਾਲ ਜ਼ੀਰਾ ਤੋਂ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

 

Have something to say? Post your comment

Subscribe