Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

Farmers Protest : ਬਠਿੰਡਾ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ😥

January 03, 2021 09:28 AM

ਬਠਿੰਡਾ : ਦਿੱਲੀ ਕਿਸਾਨ ਅੰਦੋਲਨ ਤੋਂ ਦੁਖਦਾਈ ਖਬਰ ਦਿੱਲੀ ਟਿਕਰੀ ਬਾਰਡਰ ਤੇ 18 ਸਾਲ ਦੇ ਨੌਜਵਾਨ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ ਦਾ ਸਮਾਚਾਰ ਮਿਲਿਆ ਹੈ। ਇਸ ਨੌਜਵਾਨ ਕਿਸਾਨ ਦਾ ਨਾਮ ਜਸ਼ਨਪ੍ਰੀਤ ਪੁੱਤਰ ਗੁਰਮੇਲ ਸਿੰਘ ਪਿੰਡ ਚਾਉਕੇ ਜਿਲ੍ਹਾ ਬਠਿੰਡਾ ਦੱਸਿਆ ਜਾ ਰਿਹਾ ਹੈ। ਤਿੰਨ ਏਕੜ ਜਮੀਨ ਦਾ ਮਾਲਕ ਸੀ। ਮਿ੍ਰਤਕ ਨੌਜਵਾਨ ਮਾਪਿਆਂ ਦੀ ਇਕਲੌਤੀ ਸੰਤਾਨ ਸੀ। ਜਸ਼ਨਪ੍ਰੀਤ ਸਿੰਘ ਅੱਜ ਪਹਿਲੇ ਦਿਨ ਹੀ ਦਿੱਲੀ ਦੇ ਟਿਕਰੀ ਬਾਰਡਰ ਮੋਰਚੇ ‘ਤੇ ਆਪਣੀ ਹਾਜ਼ਰੀ ਲਵਾਉਣ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ ਹੈ । ਮੌਤ ਦੀ ਖਬਰ ਤੋਂ ਬਾਅਦ ਪਿੰਡ ਦੇ ਵਿੱਚ ਸੋਗ ਦਾ ਮਾਹੌਲ ਹੈ । ਅੱਜ ਇਹ ਦੂਜੀ ਬੁਰੀ ਖਬਰ ਆਈ ਹੈ। ਸਵੇਰੇ ਜਿਲ੍ਹਾ ਬਠਿੰਡਾ ਦੇ ਪਿੰਡ ਭਾਗੀਵਾਂਦਰ ਵਾਸੀ 28 ਸਾਲਾ ਨੌਜਵਾਨ ਹਰਜਿੰਦਰ ਸਿੰਘ ਜਿੰਦੂ ਦੇ ਵਾਹਨ ਨੂੰ ਧੁੰਦ ਜਿਆਦਾ ਹੋਣ ਕਾਰਨ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਦੌਰਾਨ ਉਸ ਨੂੰ ਨੇੜੇ ਦੇ ਹਸਪਤਾਲ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ ਪਰ ਡਾਕਟਰਾਂ ਨੇ ਮਿ੍ਰਤਕ ਐਲਾਨ ਦਿੱਤਾ। 

 

Have something to say? Post your comment

Subscribe