Friday, April 04, 2025
 
BREAKING NEWS
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀਸਾਡੇ ਲਈ ਕਿੰਨੀ ਲਾਭਦਾਇਕ ਹੈ ਇਹ ਚਟਣੀ ਆਓ ਜਾਣਦੇ ਹਾਂ

ਹਰਿਆਣਾ

Farmers Protest : ਕੁੰਡਲੀ ਬਾਰਡਰ 'ਤੇ ਜ਼ਹਿਰ ਖਾਣ ਵਾਲੇ ਕਿਸਾਨ ਨੇ ਤੋੜਿਆ ਦਮ 😥🌾

January 09, 2021 11:35 PM

ਸੋਨੀਪਤ : ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਬਿਲਾਂ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਗਏ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੀੜਿਤ ਕਿਸਾਨ ਅਮਰਿੰਦਰ ਸਿੰਘ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਸ਼ਨੀਵਾਰ ਸ਼ਾਮ ਉਸ ਨੇ ਕੁੰਡਲੀ ਬਾਰਡਰ 'ਤੇ ਜ਼ਹਿਰ ਨਿਗਲ ਲਈ। ਹਾਲਤ ਵਿਗੜਦੀ ਦੇਖ ਸਾਥੀ ਕਿਸਾਨਾਂ ਨੇ ਉਸ ਨੂੰ ਸੋਨੀਪਤ ਦੇ ਫਿਮਸ ਹਸਪਤਾਲ ਦਾਖਿਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਸੀ ਦੇਰ ਸ਼ਾਮ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ ਫਾਜ਼ਿਲਕਾ ਦਾ ਕਿਸਾਨ ਵੀ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਚੁੱਕਿਆ ਹੈ । ਜਿਹੜਾ ਕਿਸਾਨ ਦੇ ਇਲਾਵਾ ਵਕੀਲ ਵੀ ਸੀ। ਕੁੰਡਲੀ ਬਾਰਡਰ 'ਤੇ ਬੈਠੇ ਕਿਸਾਨਾਂ ਨੇ ਇਸ ਘਟਨਾ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਜਤਾਇਆ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

ਖੇਤੀਬਾੜੀ ਖੇਤਰ 'ਚ ਕੰਮ ਕਰਨ ਵਾਲੇ ਨੌਜੁਆਨਾਂ ਨੂੰ ਭੇਜਿਆ ਜਾਵੇਗਾ ਇਜਰਾਇਲ

ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇੱਕ ਘਰ ਵਿੱਚ ਧਮਾਕਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਹਰਿਆਣਾ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਅੱਜ 6 ਬਿੱਲ ਪਾਸ ਕੀਤੇ ਗਏ

ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸੁਨੀਤਾ ਵਿਲਿਅਮਸ ਨੂੰ ਭੇਜੀ ਵਧਾਈ

ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ 25 ਵਿਧਾਇਕਾਂ ਨੂੰ 1-1 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 36000 ਯੋਗ ਪਰਿਵਾਰਾਂ ਦੇ ਖਾਤਿਆਂ ਵਿਚ 151 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਨਾਇਬ ਸਿੰਘ ਸੈਣੀ

 
 
 
 
Subscribe