Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਰਾਸ਼ਟਰੀ

ਦੰਗਲ ਗਰਲ ਬਣੀ ਮਾਂ, ਸ਼ੇਅਰ ਕੀਤੀ ਬੱਚੇ ਦੀ ਤਸਵੀਰ 👶🏽😍

January 12, 2021 06:53 AM

ਨਵੀਂ ਦਿੱਲੀ : ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੇ ਘਰ ਸੋਮਵਾਰ ਨੂੰ ਧੀ ਨੇ ਜਨਮ ਲਿਆ ਤਾਂ ਦੰਗਲ ਗਰਲ ਦੇ ਨਾਂ ਨਾਲ ਮਸ਼ਹੂਰ ਪਹਿਲਵਾਨ ਬਬੀਤਾ ਫੋਗਾਟ ਵੀ ਮਾਂ ਬਣੀ ਹੈ।

ਫੋਟੋ ਦੇਖਣ ਲਈ ਇਥੇ ਕਲਿੱਕ ਕਰੋ

ਉਨ੍ਹਾਂ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਬਬੀਤਾ ਫੋਗਾਟ ਨੇ ਟਵਿੱਟਰ 'ਤੇ ਤਸਵੀਰ ਸ਼ੇਅਰ ਕਰ ਕੇ ਦਿੱਤੀ ਹੈ। ਬਬੀਤਾ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- 'ਸਾਡੇ ਸਨ ਸ਼ਾਈਨ ਨੂੰ ਮਿਲੋ। ਅਸੀਂ ਸੁਪਨਿਆਂ 'ਚ ਯਕੀਨ ਰੱਖਦੇ ਹਾਂ।

 

 

 

Have something to say? Post your comment

Subscribe