Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਰਾਸ਼ਟਰੀ

ਕਰਨਾਟਕ : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਹੋਏ ਹਾਦਸੇ ਦਾ ਸ਼ਿਕਾਰ,ਪਤਨੀ ਦੀ ਮੌਤ,ਗੱਡੀ ਦੇ ਉੱਡੇ ਚੀਥੜੇ, ਪੜ੍ਹੋ ਪੂਰੀ ਖਬਰ 🤕⚰

January 12, 2021 07:43 AM

ਬੰਗਲੁਰੂ: ਕੇਂਦਰੀ ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਇਕ ਵੱਡੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦੱਸ ਦਈਏ ਕਿ ਇਹ ਭਿਆਨਕ ਸੜਕ ਹਾਦਸਾ ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਅੰਕੋਲਾ ਵਿੱਚ ਵਾਪਰਿਆ ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਮੰਤਰੀ ਆਪਣੀ ਪਤਨੀ ਅਤੇ ਨਿੱਜੀ ਸਕੱਤਰ ਨਾਲ ਸਫ਼ਰ ਕਰ ਰਹੇ ਸਨ।ਇਸ ਹਾਦਸੇ ਵਿੱਚ ਮੰਤਰੀ ਦੀ ਪਤਨੀ ਅਤੇ ਨਿੱਜੀ ਸਕੱਤਰ ਦੀ ਮੌਤ ਹੋ ਗਈ ਹੈ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਦੀਪਕ ਦੀ ਪਤਨੀ ਅਤੇ ਨਿੱਜੀ ਸੱਕਤਰ ਦੀਪਕ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਗੱਲਬਾਤ ਕੀਤੀ ਹੈ ਅਤੇ ਸ਼੍ਰੀਪਦ ਨਾਇਕ ਦਾ ਸਹੀ ਇਲਾਜ ਯਕੀਨੀ ਬਣਾਉਣ ਲਈ ਕਿਹਾ ਹੈ। ਦੱਸ ਦਈਏ ਕਿ 68 ਸਾਲਾ ਨਾਇਕ ਉੱਤਰੀ ਗੋਆ ਤੋਂ ਸੰਸਦ ਮੈਂਬਰ ਹਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe