Friday, November 22, 2024
 

ਰਾਸ਼ਟਰੀ

ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਦੀ ਮੌਤ 🥃⚰

January 13, 2021 10:12 AM

ਮੋਰੇਨਾ (ਭੋਪਾਲ) : ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਇਸ ਤੋਂ ਇਲਾਵਾ 7 ਹੋਰ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸ ਦਈਏ ਕਿ ਇਹ ਪਿਛਲੇ ਤਿੰਨ ਮਹੀਨਿਆਂ ਦੌਰਾਨ ਸੂਬੇ 'ਚ ਅਜਿਹੀ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਸੀ।

 

Have something to say? Post your comment

 
 
 
 
 
Subscribe