Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

Farmers Protest : ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਦੀ ਮੌਤ 😢

January 14, 2021 11:57 AM

ਸ੍ਰੀ ਮੁਕਤਸਰ ਸਾਹਿਬ : ਖੇਤੀ ਕਾਨੂੰਨਾਂ ਨੂੰ ਲੈ ਕੇ ਰੇੜਕਾ ਬਰਕਰਾਰ ਹੈ ਅਤੇ ਕਿਸਾਨ ਵ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਦੂਜੇ ਪਾਸੇ ਇਸ ਸੰਘਰਸ਼ ਵਿਚ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਲਾ ਵੀ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਤਾਜ਼ਾ ਜਾਣਕਾਰੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ ਤੋਂਹੈ ਜਿਥੋਂ ਦੇ ਕਿਸਾਨ ਇਕਬਾਲ ਸਿੰਘ ਢਿੱਲੋਂ (48 ਸਾਲ) ਪੁੱਤਰ ਕਰਤਾਰ ਸਿੰਘ ਢਿੱਲੋਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕਿਸਾਨ ਇਕਬਾਲ ਸਿੰਘ ਕਈ ਦਿਨਾਂ ਤੋਂ ਦਿੱਲੀ ਕਿਸਾਨ ਮੋਰਚੇ 'ਤੇ ਗਿਆ ਸੀ ਅਤੇ ਵਾਪਸ ਪਰਤਦਿਆਂ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਹ ਕਿਸਾਨ ਕਈ ਦਿਨ ਟਿਕਰੀ ਬਾਰਡਰ 'ਤੇ ਮੋਰਚੇ 'ਚ ਮੌਜੂਦ ਰਿਹਾ।

 

Have something to say? Post your comment

Subscribe