Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਗੈਸੀ ਗੁਬਾਰੇ ਭਰਨ ਵਾਲਾ ਸਿਲੰਡਰ ਫਟਿਆ 😱

January 14, 2021 11:53 PM

ਗੁਰੂ ਹਰਸਹਾਏ : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ ਵਿਖੇ ਅੱਜ ਇਕ ਗੈਸੀ ਗੁਬਾਰੇ ਭਰਨ ਵਾਲਾ ਸਿਲੰਡਰ ਫਟਣ ਦਾ ਸਮਾਚਾਰ ਪ੍ਰਾਪਤ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪਿੰਡੀ ਵਿਖੇ ਬਣੇ ਡੇਰਾ ਬਾਬਾ ਭੁੰਮਣ ਸ਼ਾਹ ਵਿਖੇ ਹਰ ਸਾਲ ਮਾਘੀ ਦੇ ਪਵਿੱਤਰ ਤਿਉਹਾਰ 'ਤੇ ਮੇਲਾ ਲੱਗਦਾ ਹੈ। ਜਿਸ ਦੌਰਾਨ ਮੇਲੇ ਦੇ ਵਿਚ ਅੱਜ ਗੈਸੀ ਗੁਬਾਰੇ ਭਰਨ ਵਾਲਾ ਸਿਲੰਡਰ ਗੁਬਾਰੇ ਭਰਨ ਦੇ ਸਮੇਂ ਅੱਜ ਸ਼ਾਮ ਪੰਜ ਵਜੇ ਦੇ ਕਰੀਬ ਫੱਟ ਗਿਆ। ਜਿਸ ਦੇ ਨਾਲ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਉੱਥੋਂ ਦੇ ਲੋਕਾਂ ਵੱਲੋਂ 108 ਐਂਬੂਲੈਂਸ ਦੇ ਰਾਹੀਂ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ। ਗੈਸ ਵਾਲੇ ਸਿਲੰਡਰ ਫਟਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

 

Have something to say? Post your comment

Subscribe