Friday, November 22, 2024
 

ਖੇਡਾਂ

ਕ੍ਰਿਕਟਰ ਹਾਰਦਿਕ ਪਾਂਡਿਆ ਦੇ ਪਿਤਾ ਦਾ ਦਿਹਾਂਤ 🙏🏽

January 16, 2021 10:49 AM

ਨਵੀਂ ਦਿੱਲੀ : ਭਾਰਤੀ ਕ੍ਰਿਕਟਰ ਹਾਰਦਿਕ ਅਤੇ ਕ੍ਰੂਨਲ ਪਾਂਡਿਆ ਦੇ ਪਿਤਾ ਦੀ ਸ਼ਨੀਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਇਸ ਦੁਖਦਾਈ ਖ਼ਬਰ ਤੋਂ ਬਾਅਦ ਬੜੌਦਾ ਵੱਲੋਂ ਸਈਦ ਮੁਸ਼ਤਾਕ ਅਲੀ ਟੀ-20 ਟਰਾਫੀ ਖੇਡ ਰਹੇ ਕਪਤਾਨ ਕ੍ਰੂਨਲ ਪਾਂਡਿਆ ਬਾਇਓ ਬਬਲ ਛੱਡ ਕੇ ਘਰ ਲਈ ਰਵਾਨਾ ਹੋ ਗਏ। ਇਸ ਦੀ ਪੁਸ਼ਟੀ ਕਰਦਿਆਂ ਬੜੌਦਾ ਕ੍ਰਿਕਟ ਐਸੋਸੀਏਸ਼ਨ ਦੇ ਸੀਈਓ ਸ਼ਿਸ਼ਿਰ ਹੱਟਾਂਗੜੀ ਨੇ ਦੱਸਿਆ ਕਿ ਕ੍ਰੂਨਲ ਨੇ ਬਾਇਓ ਬਬਲ ਛੱਡ ਦਿੱਤਾ ਹੈ। ਇਹ ਇੱਕ ਨਿੱਜੀ ਦੁੱਖ ਦੀ ਘੜੀ ਹੈ ਅਤੇ ਬੜੌਦਾ ਕ੍ਰਿਕਟ ਐਸੋਸੀਏਸ਼ਨ ਹਾਰਦਿਕ ਅਤੇ ਕ੍ਰੂਨਲ ਦੇ ਇਸ ਦੁੱਖ ਵਿੱਚ ਨਾਲ ਖੜ੍ਹਿਆ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe