Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸੰਘਣੀ ਧੁੰਦ ਕਾਰਨ 5 ਵਾਹਨ ਆਪਸ ਵਿਚ ਟਕਰਾਏ,ਦੋ ਦੀ ਮੌਤ 😥

January 16, 2021 11:18 AM

ਖੰਨਾ : ਸ਼ਨੀਵਾਰ ਯਾਨੀ ਅੱਜ ਤੜਕੇ ਸੰਘਣੀ ਧੁੰਦ ਕਾਰਨ ਖੰਨਾ ਨੈਸ਼ਨਲ ਹਾਈਵੇ 'ਤੇ 5 ਵਾਹਨ ਆਪਸ ਵਿਚ ਟਕਰਾ ਗਏ, ਜਿਸ ਕਾਰਨ ਦੋ ਲੋਕਾਂ ਦੀ ਮੌਕੇ' ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨ ਦੇ ਚਿਥੜੇ ਉੱਡ ਗਏ। ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਸਵੇਰੇ ਕਰੀਬ 8 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਜਿਥੇ ਇਹ ਘਟਨਾ ਵਾਪਰੀ ਉੱਥੇ ਪ੍ਰਸ਼ਾਸਨ ਵੱਲੋਂ ਸਟਰੀਟ ਲਾਈਟ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

 

Have something to say? Post your comment

Subscribe