Friday, November 22, 2024
 

ਪੰਜਾਬ

ਪੰਜਾਬ 'ਚ ਕੋਰੋਨਾ ਟੀਕਾਕਰਨ ਸ਼ੁਰੂ 💉

January 16, 2021 03:50 PM

ਲੁਧਿਆਣਾ : ਪੰਜਾਬ ਵਿੱਚ ਕੋਰੋਨਾ ਵੈਕਸੀਨ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ। ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਟੀਕੇ ਦਾ ਵਰਚੂਅਲ ਉਦਘਾਟਨ ਕਰ ਦਿੱਤਾ ਗਿਆ ਹੈ। ਅੱਜ ਸੂਬੇ ਦੇ ਜ਼ਿਲ੍ਹਿਆਂ ਦੇ ਹਸਪਤਾਲਾਂ ਚ ਕੋਰੋਨਾ ਵੈਕਸੀਨ ਪਹੁੰਚ ਗਈ ਹੈ ਜੋ ਕਿ ਫਰੰਟ ਲਾਈਨ ਤੇ ਡਟੇ ਸਿਹਤ ਕਰਮਚਾਰੀ ਤੇ ਅਧਿਕਾਰੀਆਂ ਦੇ ਲਗਾਈ ਜਾਵੇਗੀ।
ਲੁਧਿਆਣਾ ਵਿੱਚ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਲਈ ਡੀਐਮਸੀ ਹਾਰਟ ਕੇਅਰ ਸੈਂਟਰ ਦੇ ਡਾਕਟਰ ਵਿਸ਼ਵ ਮੋਹਨ ਪਹਿਲੇ ਡਕਟਰ ਬਣੇ। ਇਸ ਦੌਰਾਨ ਡੀਐਮਸੀ ਦੇ ਦਿਲ ਦੇ ਰੋਗਾਂ ਦੇ ਮਾਹਰ ਡਾ. ਜੀਐਸ ਵੰਡਰ ਵੀ ਪਹੁੰਚੇ। ਹਸਪਤਾਲ ਦੇ ਹੀਰੋ ਹਾਰਟ ਸੈਂਟਰ ਵਿਚ ਸਾਰੇ ਡਾਕਟਰ ਵੈਕਸੀਨੇਸ਼ਨ ਲਈ ਵਾਰੀ ਵਾਰੀ ਪਹੁੰਚ ਰਹੇ ਹਨ। ਆਖਰਕਾਰ ਇੰਤਜ਼ਾਰ ਖਤਮ ਹੋ ਗਿਆ। ਕੋਰੋਨਾ ਟੀਕਾ ਅੱਜ ਜ਼ਿਲ੍ਹੇ ਦੇ ਪੰਜ ਸੈਸ਼ਨਾਂ ਸਾਈਟਾਂ 'ਤੇ ਫਰੰਟ ਲਾਈਨ ਸਿਹਤ ਕਰਮਚਾਰੀਆਂ ਨੂੰ ਲਗਾਇਆ ਜਾਣਾ ਹੈ।ਟੀਕਾ ਸਾਰੇ ਸਥਾਨਾਂ 'ਤੇ ਪਹੁੰਚਾਇਆ ਗਿਆ ਹੈ। ਇਨ੍ਹਾਂ ਵਿੱਚ ਸਿਵਲ ਹਸਪਤਾਲ ਲੁਧਿਆਣਾ, ਡੀਐਮਸੀਐਚ, ਸੀਐਮਸੀਐਚ, ਸਿਵਲ ਹਸਪਤਾਲ ਜਗਰਾਉਂ ਅਤੇ ਸਿਵਲ ਹਸਪਤਾਲ ਖੰਨਾ ਸ਼ਾਮਲ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe