Friday, November 22, 2024
 

ਰਾਸ਼ਟਰੀ

Farmers Protest : ਟਰੈਕਟਰ ਪਰੇਡ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ 🚜⚖️

January 18, 2021 10:04 AM

ਨਵੀਂ ਦਿੱਲੀ : ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਲਈ 'ਲਕਸ਼ਮਣ ਰੇਖਾ' ਦਾ ਫੈਸਲਾ ਲਿਆ ਹੈ। ਇਸ ਦੇਵਿਰੁੱਧ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਤੇ ਅੱਜ ਸੁਣਵਾਈ ਹੋਵੇਗੀ । ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ 'ਤੇ ਨਜ਼ਰ ਰੱਖ ਰਿਹਾ ਹੈ।

 

Have something to say? Post your comment

 
 
 
 
 
Subscribe