Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪਿਕਅੱਪ ਗੱਡੀ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 😱

January 19, 2021 05:34 PM

ਲੁਧਿਆਣਾ : ਸਮਾਣਾ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਮੋਟਰਸਾਇਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਮੋਟਰਸਾਈਕਲ 'ਤੇ ਸਵਾਰ ਚਾਰ ਨੌਜਵਾਨ ਪਟਿਆਲਾ ਵੱਲ ਜਾ ਰਹੇ ਸਨ ਇਸ ਦੌਰਾਨ ਜਦੋਂ ਉਹ ਪਿੰਡ ਢੈਂਠਲ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਪਿਕਅੱਪ ਗੱਡੀ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ ‘ਤੇ ਮੋਟਰਸਾਈਕਲ ਨੂੰ ਅੱਗ ਲੱਗ ਗਈ ਤੇ ਮੋਟਰਸਾਈਕਲ ਸਵਾਰਾਂ ਵਿਚੋਂ ਤਿੰਨ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ।
ਥਾਣਾ ਸਦਰ ਪੁਲਿਸ ਮੁਖੀ ਅਕੁੰਰਦੀਪ ਸਿੰਘ ਨੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਦੱਸਿਆ ਕਿ ਪੁਲਿਸ ਵੱਲੋਂ ਤਿੰਨੋਂ ਲਾਸ਼ਾਂ ਕਬਜ਼ੇ ਵਿੱਚ ਲੈ ਲਈਆਂ ਗਈਆਂ ਹਨ ਜਦਕਿ ਜ਼ਖਮੀਂ ਨੌਜਵਾਨ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਚਾਲਕ ਪਿੱਕਅਪ ਗੱਡੀ ਛੱਡਕੇ ਫਰਾਰ ਹੋ ਗਿਆ।

 

Have something to say? Post your comment

Subscribe