Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਲੁਧਿਆਣਾ ਦੇ ਕਿਸਾਨ ਦੀ ਮੌਤ 😢

January 21, 2021 03:50 PM

ਲੁਧਿਆਣਾ : ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ ਤੇ ਚਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਕਰਨ ਵਾਲਿਆਂ ਦੀਆਂ ਮੌਤ ਦੀਆਂ ਖਬਰਾਂ ਲਗਾਤਾਰ ਜਾਰੀ ਹਨ। 

   ਵੀਰਵਾਰ ਦੀ ਚੜ੍ਹਦੀ ਸਵੇਰ ਸਿੰਘੂ ਬਾਰਡਰ ਤੋਂ ਆਏ ਲੁਧਿਆਣਾ ਦੇ ਕਿਸਾਨ ਦੀ ਤਬੀਅਤ ਖਰਾਬ ਹੋਣ ਕਾਰਨ ਮੌਤ ਹੋ ਗਈ। ਪਿੰਡ ਢੱਟ ਦੇ ਇੱਕ ਨੌਜਵਾਨ ਜਗਜੀਤ ਸਿੰਘ ਬੱਬੂ (35) ਕਿਸਾਨ ਜੋ ਕਿ ਕੁੱਝ ਕਿ ਦਿਨਾਂ ਤੋਂ ਸਿੰਘੂ ਬਾਰਡਰ ਦਿੱਲੀ ਵਿਖੇ ਧਰਨੇ ਵਿਚ ਗਿਆ ਹੋਇਆ ਸੀ ਤੇ ਉਸ ਦੀ ਤਬੀਅਤ ਵਿਗੜੀ ਤੇ ਅਚਾਨਕ ਹੀ ਉਸ ਦੀ ਮੌਤ ਹੋ ਗਈ ਤੇ ਮੌਤ ਹੋਣ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸ ਖਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ।
 

Have something to say? Post your comment

Subscribe