ਨਵੀਂ ਦਿੱਲੀ : ਕਿਸਾਨਾਂ ਵੱਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੁਣ ਅਗਲੇ ਪੜਾਅ ਤੱਕ ਪਹੁੰਚ ਚੁੱਕੀ ਹੈ। ਦੱਸ ਦਈਏ ਕਿ ਕਿਸਾਨ ਦਿੱਲੀ 'ਚ ਦਾਖਲ ਹੋ ਗਏ ਹਨ ਤੇ ਆਈ.ਟੀ.ਓ. ਵਿਖੇ ਪਹੁੰਚ ਗਏ ਹਨ। ਦੱਸ ਦਈਏ ਕਿ ਕਿਸਾਨਾਂ ਨੇ ਪੁਲਿਸ ਵਲੋਂ ਲਗਾਏ ਬੈਰੀਕੇਡ ਤੋੜ ਦਿੱਤੇ ਹਨ। ਦਿੱਲੀ ਪੁਲਿਸ ਕਿਸਾਨਾਂ ਅੱਗੇ ਬੇਬੱਸ ਨਜ਼ਰ ਆ ਰਹੀ ਹੈ।