ਚੰਡੀਗੜ੍ਹ : ਅੱਜ ਦਿੱਲੀ ਵਿਖੇ ਟਰੈਕਟਰ ਪਰੇਡ ਦੌਰਾਨ ਹੋਈ ਝੜਪ ਤੇ ਹਿੰਸਾ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀ 'ਚ ਵਿਸ਼ਵਾਸ ਰੱਖਦੇ ਹਨ। ਇਸ 'ਤੇ ਅਕਾਲੀ ਦਲ ਦਾ ਵਫ਼ਦ ਮੁਲਾਕਾਤ ਵੀ ਕਰੇਗਾ।