Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਰੂਸ: ਲੈਂਡਿੰਗ ਦੌਰਾਨ ਏਅਰੋਫਲੋਟ ਜਹਾਜ਼ ਨੂੰ ਲੱਗੀ ਅੱਗ, 1 ਦੀ ਮੌਤ

May 05, 2019 11:54 PM

ਮਾਸਕੋ: :  ਰੂਸ 'ਚ ਇਕ ਰਸ਼ੀਅਨ ਨੈਸ਼ਨਲ ਕੈਰੀਅਰ ਏਅਰੋਫਲੋਟ ਜਹਾਜ਼ ਨੂੰ ਲੈਂਡਿੰਗ ਦੌਰਾਨ ਅੱਗ ਲੱਗਣ ਦੀ ਖਬਰ ਮਿਲੀ ਹੈ। ਇਸ ਘਟਨਾ 'ਚ ਹੁਣ ਤੱਕ ਇਕ ਵਿਅਕਤੀ ਦੇ ਮਾਰੇ ਜਾਣ ਤੇ ਪੰਜ ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਸ ਨੂੰ ਲੈ ਕੇ ਟਵਿਟਰ 'ਤੇ ਵੀਡੀਓਜ਼ ਵੀ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਰੂਸ ਦੀਆਂ ਲੋਕਲ ਨਿਊਜ਼ ਏਜੰਸੀਆਂ ਦੱਸ ਰਹੀਆਂ ਹਨ ਕਿ ਜਹਾਜ਼ ਨੂੰ ਹਵਾ 'ਚ ਹੀ ਅੱਗ ਲੱਗ ਗਈ ਤੇ ਉਸ ਦੀ ਐਮਰਜੰਸੀ ਲੈਂਡਿੰਗ ਕਰਵਾਈ ਗਈ। ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਜਹਾਜ਼ 'ਚ 78 ਲੋਕ ਸਵਾਰ ਸਨ। 

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe