ਚੰਡੀਗੜ੍ਹ : ਅੱਜ 26 ਜਨਵਰੀ ਮੌਕੇ ਕੱਢੇ ਗਏ ਟਰੈਕਟਰ ਮਾਰਚ ਦੌਰਾਨ ਹੋਈਆਂ ਘਟਨਾਵਾਂ ਤੋਂ ਬਾਅਦ ਸਥਿਤੀ ਦੀ ਨਜ਼ਾਕਤ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਹਾਈ ਅਲਰਟ ਕਰ ਦਿੱਤਾ ਹੈ।