ਚੰਡੀਗੜ੍ਹ : ਟਰੈਕਟਰ ਮਾਰਚ ਦੌਰਾਨ ਹੋਈਆਂ ਘਟਨਾਵਾਂ ਤੋਂ ਬਾਅਦ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਹਰਿਆਣਾ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹਰਿਆਣਾ ਦੇ ਪਲਵਲ, ਝੱਜਰ ਅਤੇ ਸੋਨੀਪਤ ਵਿੱਚ ਕਲ੍ਹ ਸ਼ਾਮ 5 ਵਜੇ ਤੱਕ ਇੰਟਰਨੈੱਟ ਅਤੇ ਐਸ ਐਮ ਐਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।