ਚਿੱਤੂਰ : ਆਂਧਰਾ ਪ੍ਰਦੇਸ਼ ਦੇ ਚਿੱਤੂਰ ਜ਼ਿਲ੍ਹੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਾਤਾ ਪਿਤਾ ਹੀ ਆਪਣੀ ਬੱਚੀ ਦੇ ਕਾਤਲ ਠਹਰਾਏ ਗਏ ਹਨ। ਜਾਣਕਾਰੀ ਅਨੁਸਾਰ ਮਦਨਪੱਲੀ ਦਿਹਾਤੀ ਪੁਲਿਸ ਨੇ ਮਾਪਿਆਂ ਨੂੰ ਆਪਣੀ ਧੀ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।