ਨਵੀਂ ਦਿੱਲੀ : ਬੀਤੇ ਦਿਨ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਸਬੰਧੀ ਦਿੱਲੀ ਪੁਲਿਸ ਵਲੋਂ 200 ਵਿਅਕਤੀਆਂ ਦੀ ਪਛਾਣ ਹੋ ਗਈ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।