ਨਵੀਂ ਦਿੱਲੀ : ਭਾਰਤ ਤੋਂ ਵਿਦੇਸ਼ ਜਾਣ ਵਾਲੀਆਂ ਉਡਾਣਾਂ ਸ਼ੁਰੂ ਕਰਨ ਵਿਚ ਇਕ ਹੋਰ ਮਹੀਨਾ ਲੱਗੇਗਾ। ਦੱਸ ਦਈਏ ਕਿ ਇਸ ਫੈਸਲਾ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਲਿਆ ਹੈ। ਡੀਜੀਸੀਏ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਦੀ ਮੁਅੱਤਲੀ ਵਿੱਚ 28 ਫਰਵਰੀ ਤੱਕ ਵਾਧਾ ਕੀਤਾ ਗਿਆ ਹੈ।