Friday, November 22, 2024
 

ਪੰਜਾਬ

ਲਾਲ ਕਿਲ੍ਹਾ ਮੁੱਦਾ : NIA ਤੇ ਦਿੱਲੀ ਪੁਲਿਸ ਦੀ ਜਲੰਧਰ 'ਚ ਛਾਪੇਮਾਰੀ 🚨

January 29, 2021 07:27 PM

ਜਲੰਧਰ : 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲਾ ਵਿੱਚ ਹੋਈ ਹਿੰਸਾ ਦੀ ਕਾਰਵਾਈ ਦੇ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਪਰਚੇ ਵਿੱਚ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਚੋਂ ਇਕ ਦੋਸ਼ੀ ਜਲੰਧਰ ਦਾ ਨਿਕਲਿਆ ਹੈ, ਜਿਸ ਦੀ ਤਲਾਸ਼ ਵਿਚ ਅੱਜ ਐਨ ਆਈ ਏ ਅਤੇ ਦਿੱਲੀ ਪੁਲਿਸ ਦੀ ਟੀਮ ਨੇ ਜਲੰਧਰ ਦੇ ਬਸਤੀ ਪੀਰਦਾਦ ਇਲਾਕੇ ਵਿਚ ਛਾਪੇਮਾਰੀ ਕੀਤੀ ਹੈ।ਪੁਲਿਸ ਵੱਲੋਂ ਜਿਸ ਦੋਸ਼ੀ ਦੇ ਘਰ ਛਾਪੇਮਾਰੀ ਕੀਤੀ ਗਈ ਹੈ ਉਸ ਦੇ ਘਰ ਤਾਲਾ ਲੱਗਿਆ ਮਿਲਿਆ ਜਿਸ ਕਾਰਨ ਟੀਮ ਨੂੰ ਖਾਲੀ ਹੱਥ ਹੀ ਵਾਪਸ ਪਰਤਣਾ ਪਿਆ।ਇਸ ਤੋਂ ਇਲਾਵਾ ਪੁਲਿਸ ਨੇ ਜਲੰਧਰ ਵਿੱਚ ਹੋਰ ਵੀ ਇਕ ਦੋ ਥਾਵਾਂ ਤੇ ਛਾਪੇਮਾਰੀ ਕੀਤੀ ਹੈ ਪਰ ਦਿੱਲੀ ਪੁਲਿਸ ਹਾਲੇ ਤਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।
ਇਸ ਸਬੰਧੀ ਏਸੀਪੀ ਵੈਸਟ ਪਲਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਛਾਪੇਮਾਰੀ ਦੀ ਸੂਚਨਾ ਜਲੰਧਰ ਪੁਲਿਸ ਨੂੰ ਦਿੱਤੀ ਗਈ ਸੀ ਪਰ ਦਿੱਲੀ ਪੁਲਿਸ ਵੱਲੋਂ ਹਾਲੇ ਤਕ ਕਿਸੇ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਅਜਿਹੀ ਰਿਪੋਰਟ ਆਈ ਹੈ ਜਿਸ ਵਿੱਚ ਕਿਸੇ ਦਾ ਨਾਂ ਅਤੇ ਪਤਾ ਦੱਸਿਆ ਹੋਵੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe