Tuesday, November 12, 2024
 

ਰਾਸ਼ਟਰੀ

ਇਸ ਤਰ੍ਹਾਂ ਵੇਖੋ 10ਵੀਂ ਦਾ ਨਤੀਜਾ

May 06, 2019 04:51 PM

ਨਵੀਂ ਦਿੱਲੀ : ਸੀ. ਬੀ. ਐੱਸ. ਈ. 10ਵੀਂ ਜਮਾਤ ਦੀਆਂ ਪਰੀਖਿਆਵਾਂ ਦੇ ਨਤੀਜੇ ਅੱਜ ਦੁਪਹਿਰ 3 ਵਜੇ ਜਾਰੀ ਹੋ ਜਾਣਗੇ। ਜਿਨ੍ਹਾਂ ਵਿਦਿਆਰਥੀਆਂ ਨੇ ਇਹ ਪਰੀਖਿਆ ਦਿੱਤੀ ਹੈ, ਉਹ ਵਿਭਾਗ ਦੀ ਵੈੱਬਸਾਈਟ ਦੇ ਜ਼ਰੀਏ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ।  ਸਭ ਤੋਂ ਪਹਿਲੇ ਅਧਿਕਾਰਿਕ ਵੈੱਬਸਾਈਟ results.cbse.nic.in
* ਇਸ ਦੇ ਬਾਅਦ  class 10 exam, click On High School (10th) examination Result 2019 ਅਤੇ  (12th) examination Result Year 2019 'ਤੇ ਕਲਿੱਕ ਕਰੋ
* ਪਰੀਖਿਆ ਦਾ ਰੋਲ ਨੰਬਰ ਅਪਡੇਟ ਕਰਕੇ ਸਬਮਿਟ ਕਰੋਂ,
* ਰਿਜ਼ਲਟ ਕੰਪਿਊਟਰ ਸਕ੍ਰੀਨ 'ਤੇ ਦਿਖਣ ਲੱਗੇਗਾ,
*  ਭਵਿੱਖ ਲਈ ਪ੍ਰਿੰਟਆਊਟ ਲੈਣਾ ਨਾ ਭੁੱਲਣਾ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਦੇਹਰਾਦੂਨ 'ਚ ਭਿਆਨਕ ਹਾਦਸਾ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਿਆ

ਪੀਐਮ ਮੋਦੀ ਦੀ ਅੱਜ ਮਹਾਰਾਸ਼ਟਰ ਵਿੱਚ ਰੈਲੀ

ਖੰਨਾ 'ਚ ਦਿਨ ਦਿਹਾੜੇ ਪੈ ਗਿਆ ਡਾਕਾ

पंजाब को नगर निगम चुनाव पर आंशिक राहत : सुप्रीम कोर्ट ने 8 सप्ताह के भीतर नगर निगम चुनाव पूरे करने का निर्देश दिया

ਜੋੜੇ ਨੇ ਫੇਸਬੁੱਕ 'ਤੇ ਕੀ ਕੀਤਾ ਪੋਸਟ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ?

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਗ੍ਰਿਫਤਾਰ

ਕੈਨੇਡਾ ਨੇ ਵਿਦਿਆਰਥੀ ਵੀਜ਼ਾ ਖ਼ਤਮ ਨਹੀਂ ਕੀਤਾ, ਸਿਰਫ ਨਿਯਮ ਬਦਲੇ ਹਨ, ਪੜ੍ਹੋ ਜਾਣਕਾਰੀ

ਕੈਨੇਡਾ 'ਚ ਹਿੰਦੂ ਮੰਦਿਰ 'ਤੇ ਹੋਏ ਹਮਲੇ ਤੋਂ ਗੁੱਸੇ 'ਚ ਆਏ ਸਿੱਖ, ਦਿੱਲੀ 'ਚ ਕੈਨੇਡੀਅਨ ਅੰਬੈਸੀ 'ਤੇ ਜ਼ੋਰਦਾਰ ਪ੍ਰਦਰਸ਼ਨ

ਪੀਲੀਭੀਤ 'ਚ ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦੀ ਕੁੱਟ-ਕੁੱਟ ਕੇ ਹੱਤਿਆ

 
 
 
 
Subscribe