Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸਮਰਥਕਾਂ ਨੇ ਕੱਢੀ ਵਿਦਾਇਕ ਸੰਦੋਆ ਦੀ ਅੰਤਮ ਯਾਤਰਾ

May 06, 2019 05:37 PM

ਰੋਪੜ : ਆਮ ਆਦਮੀ ਪਾਰਟੀ ਨੂੰ ਝਟਕਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋਏ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਖਿਲਾਫ ਪਾਰਟੀ ਵਰਕਰਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ।

ਆਪ ਵਿਧਾਇਕ ਦੇ ਕਾਂਗਰਸ 'ਚ ਸ਼ਾਮਲ ਹੋਣ ਦਾ ਕੱਖਿਆ ਗੁੱਸਾ

ਜਿਸ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਇਸ ਨੂੰ ਅਮਰਜੀਤ ਸਿੰਘ ਸੰਦੋਆ ਦੀ ਆਤਮਿਕ ਮੌਤ ਕਰਾਰ ਦਿੱਤਾ ਗਿਆ ਹੈ ਅਤੇ ਵਰਕਰਾਂ ਨੇ ਰੂਪਨਗਰ ਤੋਂ ਅੰਤਿਮ ਯਾਤਰਾ ਅਮਰਜੀਤ ਸਿੰਘ ਸੰਦੋਆ ਦੇ ਪਿੰਡ ਲਈ ਰਵਾਨਾ ਕੀਤੀ।
ਇਥੇ ਬਸ ਨਹੀਂ ਰੋਸ ਵਜੋਂ ਵਰਕਰਾਂ ਅਤੇ ਔਰਤਾਂ ਵੱਲੋਂ ਚਿੱਟੇ ਕਪੜੇ ਅਤੇ ਚੁੰਨੀਆ ਲੈ ਕੇ ਸੰਦੋਆ ਦਾ ਪਿੱਟ ਸਿਆਪਾ ਕਰਦੇ ਹੋਏ ਸਾਰੇ ਸ਼ਹਿਰ ਵਿਚ ਅੰਤਿਮ ਯਾਤਰਾ ਦੀ ਅਰਥੀ ਘੁਮਾਈ ਗਈ। ਜਿਸ ਤਰ੍ਹਾਂ ਅੰਤਿਮ ਯਾਤਰਾ ਵਿਚ ਸਾਰੀਆਂ ਰਸਮਾਂ ਕੀਤੀਆਂ ਜਾਂਦੀਆਂ ਹਨ, ਉਸੇ ਤਰ੍ਹਾਂ•ਪਾਣੀ ਦਾ ਘੜਾ ਚੁੱਕਿਆ ਗਿਆ ਅਤੇ ਪਿੰਡ ਵੀ ਤਿਆਰ ਕੀਤਾ ਗਿਆ। ਇਹ ਯਾਤਰਾਂ ਪਿੰਡ ਸੰਦੋਆ ਪਹੁੰਚੇਗੀ ਅਤੇ ਅਮਰਜੀਤ ਸੰਦੋਆ ਦੇ ਘਰ ਅੱਗੇ ਪਿੱਟ ਸਿਆਪਾ ਕਰਨ ਮਗਰੋਂ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

 

Have something to say? Post your comment

Subscribe