Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

Farmers Protest : ਇੱਕ ਹੋਰ ਕਿਸਾਨ ਦੀ ਮੌਤ 🌾😢

February 04, 2021 03:22 AM

ਮਹਿਲ ਕਲਾਂ : ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨ ਸੰਘਰਸ਼ 'ਚ ਹਲਕਾ ਮਹਿਲ ਕਲਾਂ ਦੇ ਪਿੰਡ ਚੰਨਣਵਾਲ (ਬਰਨਾਲਾ) ਨਾਲ ਸਬੰਧਿਤ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ਕਿਸਾਨ ਮੋਰਚਾ ਸ਼ੁਰੂ ਹੋਣ ਤੋਂ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਯੋਗਦਾਨ ਪਾ ਰਹੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਹਿਲ ਕਲਾਂ ਦੇ ਆਗੂ ਜਸਮੇਲ ਸਿੰਘ (50) ਪੁੱਤਰ ਰਣਜੀਤ ਸਿੰਘ ਵਾਸੀ ਚੰਨਣਵਾਲ (ਬਰਨਾਲਾ) ਦੀ ਸਿੰਘੂ ਬਾਰਡਰ 'ਤੇ ਕਿਸਾਨ ਮੋਰਚਾ 'ਚ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਵਾ ਕੇ ਉਸ ਦਾ ਸਸਕਾਰ ਪਿੰਡ ਚੰਨਣਵਾਲ ਵਿਖੇ ਕੀਤਾ ਜਾਵੇਗਾ।

 

Have something to say? Post your comment

Subscribe