Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਸੰਸਾਰ

ਟੈਂਕਰ ਵਿਚ ਧਮਾਕਾ, 55 ਦੀ ਮੌਤ

May 06, 2019 07:28 PM

ਨਿਆਮੇ, (ਏਜੰਸੀ) : ਨਾਈਜਰ ਦੀ ਰਾਜਧਾਨੀ ਨਿਆਮੇ ਵਿਚ ਕੌਮਾਂਤਰੀ ਹਵਾਈ ਅੱਡੇ ਦੇ ਕੋਲ ਟੈਂਕਰ ਵਿਚ ਧਮਾਕਾ ਹੋਣ ਕਾਰਨ 55 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦਸਿਆ ਕਿ ਤੇਲ ਦਾ ਇਹ ਟੈਂਕਰ ਰੇਲ ਦੀਆਂ ਪਟੜੀਆਂ ਕੋਲ ਪਲਟ ਗਿਆ ਸੀ ਤੇ ਲੋਕ ਇਸ ਵਿਚੋਂ ਲੀਕ ਹੋ ਰਹੇ ਤੇਲ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਕਿ ਅਚਾਨਕ ਟੈਂਕਰ ਵਿਚ ਧਮਾਕਾ ਹੋ ਗਿਆ ਅਤੇ 55 ਵਿਅਕਤੀਆਂ ਦੀ ਮੌਤ ਹੋ ਗਈ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦਸਿਆ ਕਿ ਇਸ ਹਾਦਸੇ ਵਿਚ 36 ਹੋਰ ਲੋਕ ਵੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਜ਼ਿਆਦਾਤਰ ਲੋਕਾਂ ਦੀ ਸੜ ਜਾਣ ਕਾਰਨ ਮੌਤ ਹੋਈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe