Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਪਾਕਿਸਤਾਨ ਤੋਂ ਆਈ 15 ਕਰੋੜ ਤੋਂ ਵੱਧ ਦੀ ਹੈਰੋਇਨ ਬਰਾਮਦ

February 11, 2021 10:22 PM

ਫਿਰੋਜ਼ਪੁਰ : ਭਾਰਤ ਪਾਕਿਸਤਾਨ ਸਰਹੱਦ ‘ਤੇ ਫਾਜ਼ਿਲਕਾ ਸਰਹੱਦ ‘ਤੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬੀਐੱਸਐੱਫ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਬਟਾਲੀਅਨ ਦੇ ਜਵਾਨ ਸਰਹੱਦ ’ਤੇ ਪਾਕਿਸਤਾਨ ਤਰਫੋਂ ਬੀਐੱਸਐੱਫ ਦੇ ਜਵਾਨਾਂ ਨੂੰ ਹਰਕਤ ਵਿਖਾਈ ਦਿੱਤਾ ਤਾਂ ਅਧਿਕਾਰੀਆਂ ਵੱਲੋਂ ਦੇਰ ਰਾਤ ਆਪਣੀ ਚੌਂਕਸੀ ਵੱਧਾ ਦਿੱਤੀ ਪਰ ਮੌਕੇ ਤੋਂ ਕੋਈ ਵੀ ਵਿਅਕਤੀ ਕਾਬੂ ਨਹੀਂ ਹੋਇਆ ਤਾਂ ਬੀਐੱਸਐੱਫ ਦੀ ਦੋ ਬਟਾਲੀਅਨ ਵੱਲੋਂ ਜਦ ਸਰਚ ਆਪ੍ਰੇਸ਼ਨ ਚਲਾਇਆ ਤਾਂ ਜਵਾਨਾਂ ਨੂੰ ਸਰਹੱਦ ਦੇ ਨੇੜਿੳ ਤਿੰਨ ਬੋਤਲਾਂ ਬਰਾਮਦ ਹੋਇਆ ਤਾਂ ਜਵਾਨਾਂ ਨੇ ਜਦੋਂ ਉਸ ਅੰਦਰ ਚੈੱਕ ਕੀਤਾ ਤਾਂ ਤਿੰਨ ਕਿਲੋ 110 ਗ੍ਰਾਮ ਹੈਰੋਇਨ ਪਾਈ ਗਈ। ਬੀਐੱਸਐੱਫ ਦੇ ਅਧਿਕਾਰੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਕਿ ਇਹ ਹੈਰੋਇਨ ਦੇ ਪਿੱਛੇ ਕਿਸ ਦਾ ਹੱਥ ਹੈ ਅਤੇ ਇਹ ਅੱਗੇ ਕਿੱਥੇ ਜਾਣੀ ਸੀ।

 

Have something to say? Post your comment

Subscribe