Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਅੰਮ੍ਰਿਤਸਰ ਸਰਹੱਦ 'ਤੇ ਘੁੰਮਦਾ ਜੰਮੂ ਦਾ ਨਾਗਰਿਕ ਗ੍ਰਿਫਤਾਰ

February 13, 2021 03:24 PM

ਅੰਮ੍ਰਿਤਸਰ : ਭਾਰਤ ਪਾਕਿਸਤਾਨ ਸਰਹੱਦ 'ਤੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਅਧੀਨ ਪੈਂਦੇ ਥਾਣਾ ਰਮਦਾਸ ਅਧੀਨ ਪੈਂਦੀ ਬੀਐਸਐਫ ਦੀ 73 ਬਟਾਲੀਅਨ ਦੀ ਬੀ.ਓ.ਪੀ ਸਿੰਗੋਕੇ ਨਜਦੀਕ ਮੋਟਰਸਾਈਕਲ ‘ਤੇ ਘੁੰਮ ਰਹੇ ਜੰਮੂ ਨਿਵਾਸੀ ਇਕ ਸ਼ੱਕੀ ਵਿਅਕਤੀ ਨੂੰ ਜਵਾਨਾ ਵਲੋਂ ਕਾਬੂ ਕਰ ਪੁਲਿਸ ਹਵਾਲੇ ਕੀਤਾ ਗਿਆ ਹੈ। ਜਿਸ ਸੰਬੰਧੀ ਪੁਲਿਸ ਵਲੋਂ ਸ਼ੱਕੀ ਵਿਅਕਤੀ ਦੀ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ।

 

Have something to say? Post your comment

Subscribe