Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਰੋਪੜ ‘ਚ ਭਿੜੇ ਕਾਂਗਰਸੀ ਤੇ ਅਕਾਲੀ, ਚੱਲੇ ਇੱਟਾਂ ਰੋੜੇ ⚒️

February 14, 2021 05:37 PM

ਰੋਪੜ : ਵੋਟਿੰਗ ਦੌਰਾਨ ਅਕਾਲੀ ਤੇ ਕਾਂਗਰਸੀ ਵਰਕਰ ਆਪਸ ਵਿਚ ਭਿੜ ਗਏ, ਜਿਸ ਵਿਚ ਖੂਬ ਇੱਟਾਂ ਰੋੜੇ ਚੱਲੇ। ਦੋਵਾਂ ਧਿਰਾਂ ਦੇ ਵਰਕਰ ਜ਼ਖਮੀਂ ਹੋ ਗਏ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਹਾਲਾਤ ਉਤੇ ਕਾਬੂ ਪਾਇਆ। ਦੋਵੇਂ ਧਿਰਾਂ ਇਕ ਦੂਜੇ ਉਤੇ ਧੱਕੇਸ਼ਾਹੀ ਦੇ ਦੋਸ਼ ਲਾ ਰਹੀਆਂ ਹਨ।

 

Have something to say? Post your comment

Subscribe