Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਅੰਮ੍ਰਿਤਸਰ : ਦੋ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ 😱

February 18, 2021 12:30 PM

ਅੰਮ੍ਰਿਤਸਰ (ਏਜੰਸੀਆਂ) : ਸਥਾਨਕ ਕਸਬਾ ਚੋਗਾਵਾਂ ਵਿਖੇ ਇਕ ਨਿੱਜੀ ਸਕੂਲ ਨੇੜੇ 2 ਗੱਡੀਆਂ ਦੇ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਵਿਚ ਇਕ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਹ ਗੱਡੀ ਸਕੂਲ ਸਟਾਫ਼ ਦੀ ਸੀ ਜੋ ਕਿ ਅੰਮ੍ਰਿਤਸਰ ਤੋਂ ਆ ਰਹੀ ਸੀ ਅਤੇ ਸੰਘਣੀ ਧੁੰਦ ਕਾਰਨ ਦੂਜੀ ਗੱਡੀ ਜੋ ਕਿ ਲੋਪੋਕੇ ਵਲੋਂ ਆ ਰਹੀ ਸੀ ਨਾਲ ਜਾ ਟਕਰਾਈ। ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਪਹਿਚਾਣ ਰਾਜੂ ਵਜੋਂ ਹੋਈ ਹੈ।

 

Have something to say? Post your comment

Subscribe