Friday, November 22, 2024
 

ਖੇਡਾਂ

ਮਾਰਕਵੁੱਡ ਨੇ IPL ਪਲੇਅਰ ਆਕਸ਼ਨ ਤੋਂ ਵਾਪਸ ਲਿਆ ਨਾਮ

February 18, 2021 03:41 PM

ਨਵੀਂ ਦਿੱਲੀ (ਏਜੰਸੀਆਂ) : ਇੰਗਲੈਂਡ ਦੇ ਤੇਜ਼ ਗੇਂਦਬਾਜ਼ ਮਾਰਕ ਵੁੱਡ ਨੇ ਅੱਜ ਚੇਨਈ ਵਿੱਚ ਹੋਣ ਜਾ ਰਹੀ ਇੰਡੀਅਨ ਪ੍ਰੀਮੀਅਰ ਲੀਗ (IPL) 2021 ਦੀ ਪਲੇਅਰ ਆਕਸ਼ਨ ਤੋਂ ਆਪਣਾ ਨਾਮ ਵਾਪਸ ਲੈ ਲਿਆ ਹੈ। ਫਰੈਂਚਾਇਜ਼ੀਆਂ ਨੂੰ ਬੁੱਧਵਾਰ ਨੂੰ ਚੇਨਈ ਵਿੱਚ ਇੱਕ ਬ੍ਰੀਫਿੰਗ ਵਿੱਚ ਦੱਸਿਆ ਗਿਆ ਕਿ ਵੁੱਡ ਨੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਲਈ ਨਿਲਾਮੀ ਤੋਂ ਬਾਹਰ ਜਾਣ ਦਾ ਫੈਸਲਾ ਕੀਤਾ ਹੈ।

ਵੁੱਡ ਨੇ ਇਸ ਨਿਲਾਮੀ ਵਿੱਚ ਆਪਣੀ ਬੇਸ ਕੀਮਤ 2 ਕਰੋੜ ਰੁਪਏ ਰੱਖੀ ਸੀ। ਵੁਡ ਅੱਠ ਵਿਦੇਸ਼ੀ ਖਿਡਾਰੀਆਂ ਵਿੱਚੋਂ ਇੱਕ ਸਨ ਜੋ ਸਭ ਤੋਂ ਵੱਧ ਬਰੈਕਟ ਵਿੱਚ ਰੱਖਣ ਲਈ ਚੁਣੇ ਗਏ ਸਨ।

ਦੱਸ ਦੇਈਏ ਕਿ IPL ਦੇ ਅਗਲੇ ਸੀਜ਼ਨ ਲਈ ਅੱਜ ਕੁਲ 292 ਖਿਡਾਰੀਆਂ ਦੀ ਨਿਲਾਮੀ ਹੋਣ ਜਾ ਰਹੀ ਹੈ। ਇਸ ਵਿਚੋਂ 164 ਭਾਰਤੀ ਅਤੇ 125 ਵਿਦੇਸ਼ੀ ਹਨ। ਨਿਲਾਮੀ ਵਿੱਚ ਤਿੰਨ ਸਹਿਯੋਗੀ ਖਿਡਾਰੀ ਵੀ ਹੋਣਗੇ। ਸਾਰੀਆਂ ਅੱਠ ਫ੍ਰੈਂਚਾਇਜ਼ੀ ਆਪਣੇ 61 ਸਲੋਟਾਂ ਨੂੰ ਭਰਨ ਲਈ ਨਿਲਾਮੀ ਵਿੱਚ ਦਾਖਲ ਹੋਣਗੀਆਂ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe