Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਵਿਜੀਲੈਂਸ ਬਿਊਰੋ ਮੁਖੀ ਉਪਲ ਨੇ ਲਵਾਇਆ ਕੋਰੋਨਾ ਟੀਕਾ

February 22, 2021 07:57 PM

ਐਸ.ਏ.ਐਸ. ਨਗਰ (ਏਜੰਸੀਆ) : ਸੂਬਾ ਸਰਕਾਰ ਦੀ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਵਿਜੀਲੈਂਸ ਮੁੱਖ ਡਾਇਰੈਕਟਰ-ਕਮ-ਡੀਜੀਪੀ ਬੀ.ਕੇ. ਉੱਪਲ ਨੇ ਅੱਜ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਅਤੇ ਖੇਤਰ ਵਿਖੇ ਤਾਇਨਾਤ ਸਾਰੇ ਕਰਮਚਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਸਵੈਇੱਛਾ ਨਾਲ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ। ਇਸ ਸੰਬੰਧੀ ਵਿਜੀਲੈਂਸ ਵੱਲੋਂ ਵਿਸੇਸ ਮੁਹਿੰਮ ਵੀ ਚੱਲ ਰਹੀ ਹੈ। ਇਸ ਦੌਰਾਨ ਉੱਪਲ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵਿੱਚ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਕੀ ਰਹਿੰਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਆਪ ਨੂੰ ਕੋਰੋਨਾ ਵਾਈਰਸ ਤੋਂ ਬਚਾਉਣ ਲਈ ਜਲਦੀ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲੈਣ।

 

Have something to say? Post your comment

Subscribe