Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਜੋੜਾ ਕਾਬੂ 😐

February 23, 2021 08:19 AM

ਰਮਦਾਸ (ਏਜੰਸੀਆਂ) : ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਥਾਣਾ ਰਮਦਾਸ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਨੇ ਪਤੀ ਪਤਨੀ ਨੂੰ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਰਮਦਾਸ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ DSP ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਰਮਦਾਸ ਦੇ ਰਹਿਣ ਵਾਲੇ ਜੋਧ ਸਿੰਘ ਅਤੇ ਉਸ ਦੀ ਪਤਨੀ ਹਿਨਾ ਕੋਲੋਂ 13200 ਨਸ਼ੀਲੀਆਂ ਗੋਲੀਆਂ ਅਤੇ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 74340 ਰੁਪਏ ਡਰੱਗ ਮਨੀ ਵੀ ਬਰਾਮਦ ਹੋਈ ਹੈ। DSP ਵਿਪਿਨ ਕੁਮਾਰ ਨੇ ਦੱਸਿਆ ਕਿ ਉਕਤ ਦੋਹਾਂ ਵਿਰੁੱਧ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Have something to say? Post your comment

Subscribe