Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਚੰਡੀਗੜ੍ਹ / ਮੋਹਾਲੀ

ਨਹੀਂ ਰਹੇ ਮਸ਼ੂਹਰ ਗਾਇਕ ਸਰਦੂਲ ਸਿਕੰਦਰ, ਫੋਰਟਿਸ 'ਚ ਲਿਆ ਆਖਰੀ ਸਾਹ

February 24, 2021 01:54 PM
ਮੋਹਾਲੀ : ਪੰਜਾਬੀ ਹੀ ਨਹੀਂ ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਸਰਦੂਲ ਸਿਕੰਦਰ ਦਾ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਵੱਖ-ਵੱਖ ਅਦਾਕਾਰ ਤੇ ਗਾਇਕਾਂ ਨੇ ਉਨ੍ਹਾਂ ਦੀ ਮੌਤ ਦਾ ਦੁੱਖ ਪ੍ਰਗਟਾਇਆ। ਹਸਪਤਾਲ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਕੋਵਿਡ-19 ਹੋਣ ਤੋਂ ਬਾਅਦ ਸਿਹਤ ਨਾਲ਼ ਸਬੰਧਤ ਹੋਰਨਾਂ ਸਮੱਸਿਆਵਾਂ ਨੇ ਘੇਰ ਲਿਆ ਸੀ ਤੇ ਇਹ ਦਿੱਕਤਾਂ ਇਕ-ਇਕ ਕਰਕੇ ਵਧਦੀਆਂ ਹੀ ਜਾ ਰਹੀਆਂ ਸਨ।
 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਸਰਦੂਲ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਦੂਲ ਨੇ ਪੰਜਾਬੀ ਗਾਇਕੀ ਨੂੰ ਇਕ ਮੁਕਾਮ ’ਤੇ ਪਹੁੰਚਾਇਆ ਸੀ। ਉਸ ਨੇ ਛੋਟੀ ਉਮਰ ਵਿਚ ਗਾਇਕੀ ਦੀ ਸ਼ੁਰੂਆਤ ਕੀਤੀ ਤੇ ਦੇਸ਼ ਵਿਦੇਸ਼ ਵਿਚ ਆਪਣੀ ਕਲਾ ਦਾ ਲੋਹਾ ਮਨਵਾਇਆ।
 

Have something to say? Post your comment

Subscribe