Tuesday, November 26, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਮਨੋਰੰਜਨ

ਅਮਿਤਾਭ ਬੱਚਨ ਦੀ ਹੋਵੇਗੀ ਸਰਜਰੀ🤯

February 28, 2021 02:10 PM

ਮੁੰਬਈ : ਬਿੱਗ ਬੀ ਦੇ ਚਾਹੁਣ ਵਾਲਿਆਂ ਲਈ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਅਮਿਤਾਭ ਬੱਚਨ ਨੇ ਆਪਣੀ ਸਿਹਤ ਵਿਗੜਣ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਸ਼ੁਰੂ ਹੋ ਗਈ ਹੈ। ਅਸਲ ਵਿਚ ਸ਼ਨਿਚਰਵਾਰ ਦੇਰ ਰਾਤ ਅਮਿਤਾਭ ਬੱਚਨ ਨੇ ਬਲੌਗ ਜ਼ਰੀਏ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸਰਜਰੀ ਹੋਣ ਜਾ ਰਹੀ ਹੈ। ਉਨ੍ਹਾਂ ਲਿਖਿਆ ਹੈ, 'ਮੈਡੀਕਲ ਕੰਡੀਸ਼ਨ, ਸਰਜਰੀ, ਮੈਂ ਲਿਖ ਨਹੀਂ ਸਕਦਾ।' ਇਹ ਛੋਟੇ ਜਿਹੇ ਵਾਕ ਨੇ ਲੋਕਾਂ ਦੀ ਬੇਚੈਨੀ ਵਧਾ ਦਿੱਤੀ ਹੈ। ਫੈਨਜ਼ ਉਨ੍ਹਾਂ ਦੀ ਸਲਾਮਤੀ ਲਈ ਦੁਆਵਾਂ ਮੰਗ ਰਹੇ ਹਨ। ਹਾਲਾਂਕਿ ਸਰਜਰੀ ਕਦੋਂ ਤੇ ਕਿੱਥੇ ਹੋਵੇਗੀ, ਇਸ ਗੱਲ ਦੀ ਜਾਣਕਾਰੀ ਕਿਸੇ ਨੂੰ ਨਹੀਂ ਲੱਗ ਸਕੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਮਨ ਵਿਚ ਕਈ ਸਵਾਲ ਉੱਠ ਰਹੇ ਹਨ।

 

Have something to say? Post your comment

 
 
 
 
 
Subscribe