Friday, November 22, 2024
 

ਪੰਜਾਬ

ਅਕਾਲੀ ਆਗੂ ਦਲਬੀਰ ਸਿੰਘ ਕਾਈਨੌਰ ਦੀ ਕਰੰਟ ਲੱਗਣ ਕਾਰਨ ਮੌਤ

February 28, 2021 03:06 PM

ਰੂਪਨਗਰ (ਏਜੰਸੀਆਂ) : ਕਸਬਾ ਮੋਰਿਡਾ ਦੇ ਰਹਿਣ ਵਾਲੇ ਦਲਬੀਰ ਸਿੰਘ ਕਾਈਨੌਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਹ ਸਾਬਕਾ ਲੋਕ ਸਭਾ ਮੈਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਕਰੀਬੀ ਸਨ। ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੂੜੇ ਹੋਏ ਸਨ।
ਮਿਲੀ ਜਾਣਕਾਰੀ ਅਨੁਸਾਰ ਦਲਬੀਰ ਸਿੰਘ ਕਾਈਨੌਰ ਮੜੋਲੀ ਕਲਾਂ ਸਥਿਤ ਪੋਲਟਰੀ ਫਾਰਮ ਵਿਖੇ ਮੋਟਰ ਚਲਾਉਣ ਗਏ ਸਨ, ਜਦੋਂ ਉਹ ਸਟਾਟਰ ਚਲਾਉਣ ਲੱਗੇ ਤਾਂ ਉਨ੍ਹਾਂ ਨੂੰ ਕਰੰਟ ਲੱਗ ਗਿਆ। ਜਿਸ ਕਾਰਣ ਦਲਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਖਬਰ ਫੈਲਦੇ ਹੀ ਅਕਾਲੀ ਦਲ ਵਿੱਚ ਸੋਗ ਦੀ ਲਹਿਰ ਹੈ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ, ਵਿਧਾਇਕ ਹਰਰਿੰਦਰ ਪਾਲ ਸਿੰਘ ਚੰਦੂਮਾਜਰਾ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੇ ਇਲਾਵਾ ਹੋਰਨਾਂ ਰਾਜਨੀਤਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe