Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ✌️

March 01, 2021 05:41 PM

ਚੰਡੀਗੜ੍ਹ (ਏਜੰਸੀਆਂ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਿੰਸੀਪਲ ਸਲਾਹਕਾਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ। ਪ੍ਰਸ਼ਾਂਤ ਕਿਸ਼ੋਰ ਨੂੰ ਅਗਲੇ ਸਾਲ ਫਰਵਰੀ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਨਿਯੁਕਤ ਕੀਤਾ ਗਿਆ ਹੈ।

ਸਾਲ 2017 ਵਿਚ ਵੀ ਪ੍ਰਸ਼ਾਂਤ ਕਿਸ਼ੋਰ ਦੀਆ ਸੇਵਾਵਾਂ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਲਈਆਂ ਸਨ। ਸਾਲ 2017 ਤੋਂ ਪਹਿਲਾਂ ਪੰਜਾਬ ਕਾਂਗਰਕਸ ਨੂੰ ਲਗਾਤਾਰ ਦੋ ਵਾਰ , 10 ਸਾਲ ਤਕ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਾਰ ਮਿਲੀ ਸੀ। . ਸਾਲ 2017 ਦੀ ਕਾਂਗਰਸ ਦੀ ਜਿੱਤ ਦਾ ਸਿਹਰਾ ਕਾਂਗਰਸ ਦੇ ਅਨੇਕਾਂ ਆਗੂਆਂ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਦਿੱਤਾ ਸੀ। ਵਿਰੋਧੀ ਧਿਰਾਂ ਵੱਲੋ ਇਸ ਸਬੰਧੀ ਅਨੇਕ ਵਿਪਰੀਤ ਪ੍ਰਤਿਕਿਰਆਵਾਂ ਆ ਰਹੀਆਂ ਹਨ।

 

Have something to say? Post your comment

Subscribe