Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪਾਕਿਸਤਾਨੀ ਜਾਸੂਸ ਗ੍ਰਿਫਤਾਰ

May 09, 2019 06:22 PM

ਅੰਮ੍ਰਿਤਸਰ :  ਜ਼ਿਲਾ ਅੰਮ੍ਰਿਤਸਰ ਦੀ ਦਿਹਾਤੀ ਪੁਲਸ ਨੇ ਭਾਰਤੀ ਸੈਨਾ 'ਚ ਨੌਕਰੀ ਕਰ ਰਹੇ ਪਾਕਿਸਤਾਨੀ ਜਾਸੂਸ ਨੂੰ ਗ੍ਰਿਫਤਾਰ ਕਰ 'ਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਜਾਸੂਸ ਦੀ ਪਛਾਣ ਮਲਕੀਤ ਸਿੰਘ ਵਾਸੀ ਪਿੰਡ ਮੁਹਾਵਾ ਦੇ ਰੂਪ 'ਚ ਹੋਈ ਹੈ, ਜੋਕਿ ਸ਼੍ਰੀਨਗਰ 'ਚ ਭਾਰਤੀ ਫੌਜ 'ਚ ਸਿਪਾਹੀ ਦੀ ਨੌਕਰੀ ਕਰ ਰਿਹਾ ਸੀ। ਉਸ ਦੇ ਕਬਜ਼ੇ 'ਚੋਂ ਪੁਲਸ ਨੇ ਕਈ ਖੂਫੀਆ ਦਸਤਾਵੇਜ਼ਾਂ, ਫੌਜ ਦੀਆਂ ਲੁਕੇਸ਼ਨਾਂ ਦੀਆਂ ਤਸਵੀਰਾਂ ਤੋਂ ਇਲਾਵਾ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।

 

Have something to say? Post your comment

Subscribe