Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਮਨਪ੍ਰੀਤ ਕੌਰ ਹੁੰਦਲ ਫਿਰ ਤੋਂ ਅਕਾਲੀ ਦਲ 'ਚ ਸ਼ਾਮਲ

May 10, 2019 03:37 PM

ਸਾਹਿਬ:  ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਬੀਬੀ ਮਨਪ੍ਰੀਤ ਕੌਰ ਹੁੰਦਲ ਫਿਰ ਤੋਂ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅਕਾਲੀ ਦਲ 'ਚ ਵਾਪਸੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਧਰਮਿੰਦਰ ਸਿੰਘ ਹੁੰਦਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਵੀ ਹਾਜ਼ਰ ਸਨ।

 

Have something to say? Post your comment

Subscribe