Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਸਰਹੱਦ ‘ਤੇ 20 ਕਰੋੜ ਦੀ ਹੈਰੋਇਨ ਬਰਾਮਦ

March 10, 2021 08:57 PM

ਅੰਮ੍ਰਿਤਸਰ  (ਏਜੰਸੀ) : ਭਾਰਤ ਪਾਕਿਸਤਾਨ ਸਰਹੱਦ ‘ਤੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਸਰਹੱਦੀ ਖੇਤਰ ਅਜਨਾਲਾ ‘ਚ  ਬੀਐੱਸਐੱਫ 73 ਬਟਾਲੀਅਨ ਜਵਾਨਾਂ ਵੱਲੋਂ ਬੀਓਪੀ ਸਹਾਰਨ ਤੋਂ ਤਾਰੋਂ ਪਾਰ ਚਾਰ ਪੈਕੇਟ ਹੈਰੋਇਨ ਬਰਾਮਦ ਹੋਏ, ਜਿਸ ਦਾ ਵਜਨ ਚਾਰ ਕਿਲੋ ਹੋਇਆ, ਜਿਸ ਦੀ ਕੀਮਤ 20 ਕਰੋੜ ਹੈ। ਫਿਲਹਾਲ ਇਸ ਸਬੰਧੀ ਜਵਾਨਾ ਵਲੋਂ ਸਰਚ ਮੁਹਿੰਮ ਜਾਰੀ ਹੈ ਤੇ ਬੀਐੱਸਐੱਫ ਉੱਚ ਅਧਿਕਾਰੀਆਂ ਅਤੇ ਸਰਕਾਰੀ ਏਜੰਸੀਆਂ ਵੱਲੋਂ ਜਾਂਚ ਕੀਤੀ ਜਾਰੀ ਹੈ।

 

Have something to say? Post your comment

Subscribe