Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ

March 16, 2021 10:15 AM

ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀ ਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। ਜਦੋਂ ਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪ੍ਰੀ ਖਿਆ ਹੁਣ 04 ਮਈ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ।

 

Have something to say? Post your comment

Subscribe