Thursday, April 10, 2025
 

ਮਨੋਰੰਜਨ

ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਨੇ ਆਪਣੇ ਪਿਤਾ ਤੇ ਭਰਾ ਦੀ ਤਸਵੀਰ ਸਾਂਝੀ ਕੀਤੀ

March 16, 2021 10:21 AM

ਅਦਾਕਾਰ ਬਿਨੂੰ ਢਿੱਲੋਂ ਨੇ ਬਹੁਤ ਹੀ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ । ਇਸ ਤਸਵੀਰ ਵਿੱਚ ਬਿਨੂੰ ਢਿੱਲੋਂ ਉਹਨਾਂ ਦੇ ਪਿਤਾ ਤੇ ਭਰਾ ਨਜ਼ਰ ਆ ਰਹੇ ਹਨ ।ਇਸ ਤਸਵੀਰ ਨੂੰ ਉਹਨਾਂ ਨੇ ਕੈਪਸ਼ਨ ਦਿੰਦੇ ਹੋਏ ਲਿਖਿਆ ਹੈ 'ਮੈਂ ਮਾਪਿਆਂ ਦੀ ਕਰਾਂ ਤਾਰੀਫ਼ ਕਿਵੇਂ ਮੇਰੇ ਅੱਖਰਾਂ ਵਿਚ ਐਨਾ ਜ਼ੋਰ ਨਹੀਂ..ਦੁਨੀਆਂ ਵਿੱਚ ਭਾਵੇਂ ਲੱਖ ਰਿਸ਼ਤੇਦਾਰੀਆਂ। ਭਾਈ ਤੇ ਬਾਪੂ ਵਰਗਾ ਕੋਈ ਹੋਰ ਨਹੀਂ 'ਬਿਨੂੰ ਢਿੱਲੋਂ ਦੀ ਇਹ ਤਸਵੀਰ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਲੋਕ ਲਗਾਤਾਰ ਕਮੈਂਟ ਕਰਕੇ ਇਸ ਤਸਵੀਰ ਤੇ ਆਪਣਾ ਪ੍ਰਤੀਕਰਮ ਦੇ ਰਹੇ ਹਨ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਬਿਨੂੰ ਢਿੱਲੋਂ ਆਪਣੇ ਪਿਤਾ ਦੇ ਕਾਫੀ ਕਲੋਜ਼ ਹਨ । ਉਹ ਅਕਸਰ ਉਹਨਾਂ ਦੀਆਂ ਤਸਵੀਰਾਂ ਸ਼ੇਅਰ ਕਰਦੇ ਹਨ । ਉਹਨਾਂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਇੱਕ ਦੋ ਫ਼ਿਲਮਾਂ ਦੇ ਪ੍ਰੋਜੈਕਟ ਤੇ ਕੰਮ ਕਰਦੇ ਹਨ । ਬੀਨੂੰ ਢਿੱਲੋਂ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਉਹਨਾਂ ਨੇ ਹੁਣ ਤੱਕ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਦੇ ਵਿੱਚ ਕੰਮ ਕੀਤਾ ਹੋਇਆ ਹੈ। ਬਹੁਤ ਸਾਰੇ ਅਦਾਕਾਰ ਨਾਲ ਹਿੱਟ ਫਿਲਮ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ। ਪਿਛਲੇ ਕਾਫੀ ਸਮੇ ਤੋਂ ਚਲ ਰਹੇ ਕਿਸਾਨੀ ਅੰਦੋਲਨ ਨੂੰ ਬੀਨੂੰ ਢਿੱਲੋਂ ਤੇ ਬਾਕੀ ਸਾਰੀ ਪੰਜਾਬੀ ਇੰਡਸਟਰੀ ਵੀ ਬਹੁਤ ਸੁਪੋਰਟ ਕਰ ਰਹੇ ਹਨ। ਸੋਸ਼ਲ ਮੀਡਿਆ ਰਹੀ ਵੀ ਤੇ ਦਿੱਲੀ ਧਰਨੇ ਤੇ ਪਹੁੰਚ ਕੇ ਵੀ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਪੰਜਾਬੀ ਸਿਨੇਮਾ ਦੇ ਮਾਣ ‘ਚ ਵਾਧਾ ਕਰੇਗੀ ਸਿੱਖ ਕੌਮ ਦੀਆਂ ਸ਼ਹਾਦਤਾਂ ਅਤੇ ਬਹਾਦਰੀ ਨਾਲ ਜੁੜੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਪਾਬੰਦੀ ਕਾਰਨ ਚਰਚਾ 'ਚ ਆਏ ਗਾਇਕ ਮਾਸੂਮ ਸ਼ਰਮਾ, ਬਿਲਬੋਰਡ ਤੱਕ ਪਹੁੰਚੇ

ਦਿੱਗਜ ਅਦਾਕਾਰ ਮਨੋਜ ਕੁਮਾਰ ਨਹੀਂ ਰਹੇ

ਕੁੰਡਲੀ ਭਾਗਿਆ ਦੀ 'ਪ੍ਰੀਤਾ' ਨੇ 4 ਮਹੀਨਿਆਂ ਬਾਅਦ ਪਹਿਲੀ ਵਾਰ ਜੁੜਵਾਂ ਬੱਚਿਆਂ ਦਾ ਚਿਹਰਾ ਦਿਖਾਇਆ

''ਰੇਡ 2'': ਸਿਆਸਤਦਾਨ ਦੀ ਲੁੱਕ ਚ ਨਜ਼ਰ ਆਉਣਗੇ ਰਿਤੇਸ਼ ਦੇਸ਼ਮੁਖ

ਸੋਨੂੰ ਸੂਦ ਨੇ ਆਪਣੀ ਪਤਨੀ ਸੋਨਾਲੀ ਹੋਈ ਕਾਰ ਹਾਦਸੇ ਦਾ ਸ਼ਿਕਾਰ

ਸੰਨੀ ਦਿਓਲ ਦੀ 'ਜਾਟ' ਦਾ ਟ੍ਰੇਲਰ ਕਦੋਂ ਆਵੇਗਾ

ਚੰਡੀਗੜ੍ਹ ਵਿੱਚ ਹਨੀ ਸਿੰਘ ਦੇ ਸ਼ੋਅ 'ਤੇ ਵਿਵਾਦ

'ਸਲਮਾਨ ਦਾ ਕੰਮ ਕਰਨ ਦਾ ਤਰੀਕਾ ਥੋੜ੍ਹਾ ਵੱਖਰਾ ਹੈ', 'ਸਿਕੰਦਰ' ਦੇ ਨਿਰਦੇਸ਼ਕ ਨੇ ਸਾਂਝਾ ਕੀਤਾ ਆਪਣਾ ਤਜਰਬਾ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਕੇਸ ਵਿੱਚ ਪਿੰਕੀ ਧਾਲੀਵਾਲ ਨੂੰ ਮਿਲੀ ਰਾਹਤ

 
 
 
 
Subscribe