Saturday, November 23, 2024
 

ਸੰਸਾਰ

ਜਹਾਜ਼ ਦਾ ਗੇਅਰ ਫਸਿਆ, ਯਾਤਰੀ ਮਸਾਂ ਬਚੇ

May 12, 2019 08:33 PM

ਯੰਗੂਨ : ਮਿਆਂਮਾਰ ਏਅਰ ਲਾਈਨ ਦੇ ਇਕ ਜਹਾਜ਼ ਦਾ ਲੈਂਡਿੰਗ ਗੇਅਰ ਫੇਲ ਹੋਣ ਮਗਰੋਂ ਪਾਇਲਟ ਨੇ ਸਵੇਰੇ ਉਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ। ਫਲਾਈਟ ਸੰਖਿਆ ਯੂ. ਬੀ. 103 'ਚ ਕੁੱਲ 89 ਲੋਕ ਸਵਾਰ ਸਨ। ਇਕ ਅਧਿਕਾਰੀ ਨੇ ਦਸਿਆ ਕਿ ਲੈਂਡਿੰਗ ਗੇਅਰ ਫੇਲ ਹੋਣ ਕਾਰਨ ਜਹਾਜ਼ ਦਾ ਅਗਲਾ ਟਾਇਰ ਨਾ ਖੁੱਲ੍ਹਿਆ ਜਿਸ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਫਿਲਹਾਲ ਇਸ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe