Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਸਮੂਹਿਕ ਕਬਰ 'ਚੋਂ ਮਿਲੀਆਂ 35 ਲਾਸ਼ਾਂ

May 12, 2019 08:37 PM

ਮੈਕਸੀਕੋ, ਗਵਾਡਲਹਾਰਾ :  ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਜਲਿਸਕੋ ਰਾਜ ਵਿਚ ਸਮੂਹਿਕ ਕਬਰਾਂ ਵਿਚੋਂ ਇਕ ਵਿਚ 35 ਲੋਕਾਂ ਦੀ ਲਾਸ਼ਾਂ ਮਿਲੀਆਂ ਹਨ। ਵਕੀਲ ਜੀ.ਓ. ਸੋਲਿਸ ਨੇ ਦਸਿਆ ਕਿ ਜ਼ਿਆਦਾਤਰ ਲਾਸ਼ਾਂ ਜਪੋਪਨ ਸ਼ਹਿਰ ਦੇ ਇਕ ਖੇਤ ਵਿਚ ਸਨ। ਸੋਲਿਸ ਨੇ ਪੱਤਰਕਾਰ ਵਾਰਤਾ ਵਿਚ ਦਸਿਆ ਕਿ ਮ੍ਰਿਤਕਾਂ ਵਿਚੋਂ 27 ਦੀ ਜਦੋਂ ਹਤਿਆ ਕੀਤੀ ਗਈ ਸੀ ਉਦੋਂ ਉਨ੍ਹਾਂ ਨੂੰ ਬੰਨ ਦਿਤਾ ਗਿਆ ਸੀ। ਅਸੀਂ ਹੁਣ ਤਕ ਦੋ ਲੋਕਾਂ ਦੀ ਪਛਾਣ ਕਰ ਪਾਏ ਹਾਂ। ਉਨ੍ਹਾਂ ਨੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਜ਼ਾਹਰ ਕੀਤਾ ਹੈ।
ਸੋਲਿਸ ਨੇ ਦਸਿਆ ਕਿ ਅਸੀਂ 3 ਮੀਟਰ ਹੋਰ ਡੂੰਘਾਈ ਵਿਚ ਖੋਦਾਈ ਕਰਨੀ ਸ਼ੁਰੂ ਕੀਤੀ ਹੈ। ਸਾਨੂੰ ਗਵਾਡਲਹਾਰਾ ਵਿਚ ਇਕ ਘਰ ਦੇ ਕੰਪਲੈਕਸ ਵਿਚੋਂ 7 ਹੋਰ ਲੋਕਾਂ ਦੀ ਖੋਪੜੀਆਂ ਅਤੇ ਹੋਰ ਮਨੁੱਖੀ ਅਵਸ਼ੇਸ਼ ਮਿਲੇ ਹਨ। ਸਾਲ 2006 ਦੇ ਅਖੀਰ ਵਿਚ ਨਸ਼ੀਲੇ ਪਦਾਰਥ ਦੇ ਤਸਕਰਾਂ ਅਤੇ ਮੈਕਸੀਕੋ ਦੇ ਫੈਡਰਲ ਫ਼ੌਜੀਆਂ ਵਿਚਾਲੇ ਯੁੱਧ ਸ਼ੁਰੂ ਹੋਣ ਦੇ ਬਾਅਦ ਤੋਂ 40, 000 ਲੋਕ ਲਾਪਤਾ ਹਨ। ਉਨ੍ਹਾਂ ਦੇ ਬਾਰੇ ਵਿਚ ਮੰਨ ਲਿਆ ਗਿਆ ਹੈ ਕਿ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe