Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

12ਵੀਂ ਮੰਜ਼ਿਲ ਤੋਂ ਡਿੱਗੇ ਬੱਚੇ ਦੀ ਇਵੇਂ ਬਚੀ ਜਾਨ 🙏👍

March 25, 2021 06:19 PM

ਰੂਸ (ਏਜੰਸੀਆਂ) : ਰੂਸ ਦੇ ਬਸ਼ਕੋਅਰਤੋਸਿਤਾਨ ’ਚ ਰਹਿਣ ਵਾਲੇ ਇਕ ਬੱਚੇ ਲਈ ਉਹ ਪਲ ਕਾਫ਼ੀ ਹੈਰਾਨ ਕਰ ਦੇਣ ਵਾਲਾ ਸੀ, ਜਦੋਂ ਉਹ ਬਿਲਡਿੰਗ ਦੀ 12ਵੀਂ ਮੰਜ਼ਲ ਤੋਂ ਹੇਠਾਂ ਆ ਡਿੱਗਾ। ਇੰਨੀ ਉਚਾਈ ਤੋਂ ਡਿੱਗਣ ਦੇ ਬਾਵਜੂਦ ਬੱਚੇ ਦਾ ਬਚ ਪਾਉਣਾ ਮੁਸ਼ਕਲ ਸੀ ਪਰ ਬੱਚਾ ਵਾਲ-ਵਾਲ ਬੱਚ ਗਿਆ। ਕਿਉਂਕਿ ਉਹ ਜ਼ਮੀਨ ਉੱਤੇ ਪਈ ਬਰਫ਼ ਦੀ ਮੋਟੀ ਪਰਤ ’ਤੇ ਆ ਕੇ ਡਿੱਗਾ ਸੀ। ਇਸ ਘਟਨਾ ਦੀ ਇਕ ਸੀ.ਸੀ.ਟੀ.ਵੀ. ਫੁੱਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬੱਚਾ ਹੇਠਾਂ ਡਿੱਗਦਾ ਹੋਇਆ ਦਿਖਾਈ ਦੇ ਰਿਹਾ ਹੈ।

12ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਦੇ ਬਾਵਜੂਦ ਬੱਚੇ ਦੀ ਜਾਨ ਤਾਂ ਬੱਚ ਗਈ ਪਰ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸਦੇ 3 ਅਪ੍ਰੇਸ਼ਨ ਹੋਏ ਹਨ। ਫਿਲਹਾਲ ਬੱਚੇ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਫੁਟੇਜ ਮੁਤਾਬਕ ਬੱਚਾ ਜ਼ਮੀਨ ’ਤੇ ਪਈ ਬਰਫ਼ ’ਤੇ ਡਿੱਗਾ ਸੀ। ਉਹ ਕੁੱਝ ਦੇਰ ਤੱਕ ਹਿਲਜੁਲ ਨਹੀਂ ਸਕਿਆ ਪਰ ਥੋੜੀ ਦੇਰ ਬਾਅਦ ਹਿਲਦਾ ਹੋਇਆ ਦਿਖਾਈ ਦਿੰਦਾ ਹੈ। ਫਿਰ ਉਹ ਹੌਲੀ-ਹੌਲੀ ਖੜਾ ਹੁੰਦਾ ਹੋਣ ਦੀ ਕੋਸ਼ਿਸ਼ ਕਰਦਾ ਹੈ ਅਤੇ ਗੋਢਿਆਂ ਦੇ ਭਾਰ ਬੈਠ ਜਾਂਦਾ ਹੈ। ਉਹ ਕੁੱਝ ਦੇਰ ਤੱਕ ਇੰਝ ਹੀ ਬੈਠਾ ਰਹਿੰਦਾ ਹੈ, ਜਿਸ ਦੇ ਬਾਅਦ ਉਥੋਂ ਲੰਘ ਰਿਹਾ ਇਕ ਸ਼ਖ਼ਸ ਦੌੜਦਾ ਹੋਇਆ ਉਸ ਕੋਲ ਆਉਂਦਾ ਹੈ ਅਤੇ ਉਸ ਨੂੰ ਜੈਕੇਟ ਪਹਿਨਾਉਂਦਾ ਹੈ। ਫਿਰ ਕੁੱਝ ਹੋਰ ਲੋਕ ਉਥੇ ਪਹੁੰਚਦੇ ਹਨ ਅਤੇ ਬੱਚੇ ਨੂੰ ਹਸਪਤਾਲ ਪਹੁੰਚਾਉਂਦੇ ਹਨ। ਉਥੇ ਹੀ ਹੁਣ ਸਥਾਨਕ ਪ੍ਰਸ਼ਾਸਨ ਵਲੋਂ ਹੁਣ ਬੱਚੇ ਦੇ ਪਰਿਵਾਰ ਤੋਂ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਕਿ ਉਨ੍ਹਾਂ ਨੇ ਬੱਚੇ ਨੂੰ ਘਰ ’ਚ ਇਕੱਲਾ ਕਿਉਂ ਛੱਡਿਆ। ਅੱਗੇ ਕੋਈ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe