Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਭਾਰਤ ਬੰਦ ਤਹਿਤ ਫ਼ਿਰੋਜ਼ਪੁਰ ਵਿਚ ਚੱਕਾ ਜਾਮ ਰਿਹਾ

March 26, 2021 05:27 PM

ਫ਼ਿਰੋਜ਼ਪੁਰ (ਸੱਚੀ ਕਲਮ ਬਿਊਰੋ) : ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਦਿਤੀ ਹਦਾਇਤ ਮੁਤਾਬਕ ਅੱਜ ‘ਭਾਰਤ ਬੰਦ’ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਸੀ ਕਿ ਬੰਦ ਦੌਰਾਨ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸਾਂ ਅਤੇ ਅੱਗ ਬੁਝਾਉਣ ਦੀ ਆਗਿਆ ਦਿੱਤੀ ਜਾਏਗੀ। ਇਸੇ ਲੜੀ ਤਹਿਤ ਅੱਜ 26 ਮਾਰਚ ਨੂੰ ਵਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਵਿਖੇ ਭਾਰਤ ਬੰਦ ਰੇਲ ਰੋਕੋ ਦਾ ਸਮਰਥਨ ਕਰਦੇ ਹੋਏ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਅੱਕੂ ਮਸਤੇ ਕੇ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਵਾਜਾਈ ਰੋਕੀ ਗਈ ਅਤੇ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰੱਥਨ ਮਿਲਿਆ।

 

Have something to say? Post your comment

Subscribe